CM ਭਗਵੰਤ ਮਾਨ ਅੱਜ ਸੰਗਰੂਰ ਦੌਰੇ 'ਤੇ, ਲੋਕਾਂ ਨਾਲ ਮੁਲਾਕਾਤ ਕਰਕੇ ਸੁਣਨਗੇ ਮੁਸ਼ਕਲਾਂ

05/11/2023 9:48:22 AM

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ 'ਤੇ ਹਨ। ਉਹ ਇੱਥੇ ਧੂਰੀ ਵਿਖੇ ਪੁੱਜਣਗੇ ਅਤੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਮੁੱਖ ਮੰਤਰੀ ਮਾਨ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਲੋਕਾਂ ਦੀ ਸਮੱਸਿਆਵਾਂ ਸੁਣ ਉਨ੍ਹਾਂ ਦਾ ਹੱਲ ਕਰਨਗੇ।

ਇਹ ਵੀ ਪੜ੍ਹੋ : ਖੰਨਾ ਵਿਖੇ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਇਸ ਤੋਂ ਇਲਾਵਾ ਪਾਰਟੀ ਵਰਕਰਾਂ ਨਾਲ ਵੀ ਮੁੱਖ ਮੰਤਰੀ ਮਾਨ ਵੱਲੋਂ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਦੌਰਾਨ ਅੱਗੇ ਦੀ ਰਣਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਧਮਾਕਿਆਂ ਨਾਲ ਜੁੜੀ ਵੱਡੀ ਖ਼ਬਰ : ਪੰਜਾਬ ਪੁਲਸ ਨੇ ਹੱਲ ਕੀਤਾ ਕੇਸ, ਹੋਣਗੇ ਵੱਡੇ ਖ਼ੁਲਾਸੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita