CM ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ, ਕੀਤਾ ਟਵੀਟ

Monday, Mar 25, 2024 - 09:34 AM (IST)

CM ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ, ਕੀਤਾ ਟਵੀਟ

ਚੰਡੀਗੜ੍ਹ : ਪੰਜਾਬ ਸਣੇ ਪੂਰੇ ਦੇਸ਼ 'ਚ ਅੱਜ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਐਕਸ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋਣ ’ਤੇ ਵੀ ਰਾਹੁਲ, ਪ੍ਰਿਯੰਕਾ ਦੇ ਉਲਟ ਹੈ ਪੰਜਾਬ ਦੇ ਕਾਂਗਰਸੀਆਂ ਦਾ ਸਟੈਂਡ

ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ ਰੰਗਾਂ ਦੇ ਤਿਓਹਾਰ ਹੋਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ। ਅੱਗੇ ਉਨ੍ਹਾਂ ਨੇ ਲਿਖਿਆ ਕਿ ਪਰਮਾਤਮਾ ਸਭ ਦੀ ਜ਼ਿੰਦਗੀ 'ਚ ਖੁਸ਼ੀਆਂ-ਖੇੜਿਆਂ ਦੇ ਰੰਗ ਭਰੇ ਅਤੇ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਬਣਾਈ ਰੱਖੇ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਚੋਣ ਕਮਿਸ਼ਨ ਦਾ ਵੱਡਾ Action, ਪੜ੍ਹੋ ਕੀ ਹੈ ਪੂਰੀ ਖ਼ਬਰ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News