CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ

Saturday, Jan 13, 2024 - 08:51 AM (IST)

CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੇਸ਼ਾਂ-ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਟਵੀਟ ਕਰਕੇ ਵਧਾਈ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਕਾਰ ਨੂੰ ਅੱਗ ਲੱਗਣ ਮਗਰੋਂ ਜ਼ਿੰਦਾ ਸੜਿਆ ਨੌਜਵਾਨ (ਤਸਵੀਰਾਂ)

ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵਿਹੜੇ ਖ਼ੁਸ਼ੀਆਂ-ਖੇੜਿਆਂ ਦੀ ਸੌਗਾਤ ਲੈ ਕੇ ਆਵੇ। ਸਮਾਜ 'ਚ ਫੈਲੀਆਂ ਦਲਿੱਦਰ ਰੂਪੀ ਬੁਰਾਈਆਂ ਦਾ ਸਫ਼ਾਇਆ ਹੋਵੇ। ਈਸ਼ਰ ਦਾ ਪਸਾਰਾ ਹੋਵੇ। ਲੋਹੜੀ ਮੁਬਾਰਕ
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ, 2 ਦਿਨ ਸਫ਼ਰ ਕਰਨ ਤੋਂ ਕਰੋ ਪਰਹੇਜ਼ (ਵੀਡੀਓ)

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News