ਐਕਸ਼ਨ ਮੋਡ 'ਚ CM ਭਗਵੰਤ ਮਾਨ, ਪੁਲਸ ਵਿਭਾਗ ਦੀ ਸੱਦ ਲਈ ਅਹਿਮ ਮੀਟਿੰਗ (ਵੀਡੀਓ)

Wednesday, Mar 13, 2024 - 10:09 AM (IST)

ਐਕਸ਼ਨ ਮੋਡ 'ਚ CM ਭਗਵੰਤ ਮਾਨ, ਪੁਲਸ ਵਿਭਾਗ ਦੀ ਸੱਦ ਲਈ ਅਹਿਮ ਮੀਟਿੰਗ (ਵੀਡੀਓ)

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਐਕਸ਼ਨ ਮੋਡ 'ਚ ਹਨ। ਮੁੱਖ ਮੰਤਰੀ ਮਾਨ ਨੇ ਅੱਜ ਲੁਧਿਆਣਾ ਵਿਖੇ ਸਵੇਰੇ 11 ਵਜੇ ਪੁਲਸ ਵਿਭਾਗ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ 'ਚ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਅਤੇ ਪੁਲਸ ਕਮਿਸ਼ਨਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ, 14 ਮਾਰਚ ਨੂੰ ਪਾਰਟੀ 'ਚ ਹੋ ਸਕਦੇ ਨੇ ਸ਼ਾਮਲ

ਇਸ ਤੋਂ ਇਲਾਵਾ ਸਾਰੇ ਆਈ. ਜੀ. ਅਤੇ ਡੀ. ਜੀ. ਰੈਂਕ ਦੇ ਅਧਿਕਾਰੀ ਵੀ ਮੀਟਿੰਗ ਦੌਰਾਨ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ 'ਚ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ ਅਤੇ ਮੁੱਖ ਮੰਤਰੀ ਪੁਲਸ ਅਫ਼ਸਰਾਂ ਤੋਂ ਅਹਿਮ ਜਾਣਕਾਰੀ ਹਾਸਲ ਕਰਨਗੇ।
ਇਹ ਵੀ ਪੜ੍ਹੋ : ਜੇਕਰ ਅਕਾਲੀ-ਭਾਜਪਾ ਗੱਠਜੋੜ ਹੋਇਆ ਤਾਂ ਲੁਧਿਆਣਾ ਸੀਟ ਤੋਂ ਖੇਡਿਆ ਜਾ ਸਕਦੈ ਹਿੰਦੂ ਚਿਹਰੇ ’ਤੇ ਦਾਅ!
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News