CM ਮਾਨ ਅੱਜ ਫਾਜ਼ਿਲਕਾ ਦੌਰੇ 'ਤੇ, ਪਿੰਡਾਂ ਲਈ ਪੀਣ ਵਾਲੇ ਪਾਣੀ ਦੀ ਯੋਜਨਾ ਦਾ ਰੱਖਣਗੇ ਨੀਂਹ ਪੱਥਰ
Saturday, Feb 25, 2023 - 09:38 AM (IST)

ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਦੌਰੇ 'ਤੇ ਹਨ। ਇੱਥੇ ਉਹ ਸਰਹੱਦੀ ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਯੋਜਨਾ ਦਾ ਨੀਂਹ ਪੱਥਰ ਰੱਖਣਗੇ। ਇਹ ਪ੍ਰਾਜੈਕਟ 578.28 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਖੁਦ ਨੂੰ CIA ਸਟਾਫ ਦੱਸ ਨੌਜਵਾਨ ਨੂੰ ਕੀਤਾ ਅਗਵਾ, ਸ਼ਮਸ਼ਾਨਘਾਟ ’ਚ ਲਿਜਾ ਚੁੱਕਿਆ ਖ਼ੌਫ਼ਨਾਕ ਕਦਮ
ਇਸ ਨਾਲ 122 ਪਿੰਡਾਂ ਤੇ 15 ਢਾਣੀਆਂ ਨੂੰ ਪਾਈਪ ਲਾਈਨ ਰਾਹੀਂ ਸਾਫ਼ ਪਾਣੀ ਮਿਲੇਗਾ। ਇਸ ਦੇ ਲਈ ਕਰੀਬ 700 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾਵੇਗੀ।
ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, 2 ਘਰਾਂ ਦੇ ਬੁਝੇ ਚਿਰਾਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ