ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ CM ਮਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਣਗੇ ਨਤਮਸਤਕ

Monday, Jun 10, 2024 - 11:22 AM (IST)

ਮੋਹਾਲੀ : ਅੱਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਕੁੜੀ ਦੇ ਮੰਗੇਤਰ ਨੇ ਮਾਂ-ਧੀ ਦਾ ਬੇਰਹਿਮੀ ਨਾਲ ਕੀਤਾ ਕਤਲ

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੁਪਹਿਰ 12 ਵਜੇ ਗੁਰਦੁਆਰਾ ਸਾਹਿਬ ਵਿਖੇ ਪੁੱਜਣਗੇ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ 3 ਸਰਕਾਰੀ ਛੁੱਟੀਆਂ, ਘੁੰਮਣ ਦਾ Plan ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News