CM ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਮਿਲਣਗੇ ਰਾਸ਼ਟਰਪਤੀ ਨੂੰ, ਇਸ ਦਿਨ ਹੋਵੇਗੀ ਮੁਲਾਕਾਤ
Monday, Apr 11, 2022 - 10:29 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਹਨ। ਇਹ ਮੀਟਿੰਗ ਭਲਕੇ ਬਾਅਦ ਦੁਪਹਿਰ ਦਿੱਲੀ 'ਚ ਹੋਵੇਗੀ। ਭਗਵੰਤ ਮਾਨ ਰਾਸ਼ਟਰਪਤੀ ਦੇ ਨਾਲ-ਨਾਲ ਉਪ-ਰਾਸ਼ਟਰਪਤੀ ਨੂੰ ਵੀ ਮਿਲਣਗੇ। ਦੱਸ ਦੇਈਏ ਕਿ ਭਗਵੰਤ ਮਾਨ ਸੀ. ਐੱਮ. ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਰੂ-ਬ-ਰੂ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 4 ਨਵੇਂ SSP ਨਿਯੁਕਤ