ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Sunday, Oct 05, 2025 - 02:11 PM (IST)

ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ 'ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਹਨ। ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਣਗੇ, ਜੋਕਿ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8