CM ਭਗਵੰਤ ਮਾਨ ਅੱਜ ਲੁਧਿਆਣਾ 'ਚ, ਵਿਕਾਸ ਕਾਰਜਾਂ ਨੂੰ ਲੈ ਕੇ ਕਰਨਗੇ ਮੀਟਿੰਗ

Friday, Dec 29, 2023 - 10:18 AM (IST)

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ 'ਤੇ ਹਨ। ਉਹ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕਾਂ ਤੋਂ ਜਾਣਕਾਰੀ ਲੈਣਗੇ। ਮੁੱਖ ਮੰਤਰੀ ਮਾਨ ਵੱਲੋਂ ਸਥਾਨਕ ਵਿਧਾਇਕਾਂ ਅਤੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੈਂ ਮੁੱਢ ਤੋਂ ਅਕਾਲੀ ਹਾਂ, ਕਿਸੇ ਤੋਂ ‘ਸਰਟੀਫਿਕੇਟ’ ਦੀ ਲੋੜ ਨਹੀਂ : ਬੀਬੀ ਜਗੀਰ ਕੌਰ

ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਸਰਕਟ ਹਾਊਸ ਵਿਖੇ ਰੱਖੀ ਗਈ ਹੈ, ਜਿਸ ਦੌਰਾਨ ਮੁੱਖ ਮੰਤਰੀ ਵਿਧਾਇਕਾਂ ਅਤੇ ਅਫ਼ਸਰਾਂ ਤੋਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲੈਣਗੇ।
ਇਹ ਵੀ ਪੜ੍ਹੋ : ਸੰਘਣੀ ਧੁੰਦ ਦਰਮਿਆਨ ਰੇਲ ਦਾ ਸਫ਼ਰ ਹੋਇਆ ਔਖਾ, ਠੰਡ 'ਚ ਠਰਦੇ ਯਾਤਰੀ ਕਰ ਰਹੇ ਟਰੇਨਾਂ ਦੀ ਉਡੀਕ

ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News