CM ਭਗਵੰਤ ਮਾਨ ਦੀ ਅਗਵਾਈ ’ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Wednesday, Apr 13, 2022 - 09:20 AM (IST)

CM ਭਗਵੰਤ ਮਾਨ ਦੀ ਅਗਵਾਈ ’ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ (ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਕੀਤੀ ਜਾ ਰਹੀ ਹੈ। ਕੈਬਨਿਟ ਦੀ ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਕੀਤੀ ਜਾ ਰਹੀ ਹੈ। ਇਸ ਮੀਟਿੰਗ ’ਚ ਸਾਰੇ ਮੰਤਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ ਜਾਵੇਗੀ, ਜਦਕਿ ਮੀਟਿੰਗ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਏਜੰਡਾ ਹਾਲੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।  


author

rajwinder kaur

Content Editor

Related News