CM ਭਗਵੰਤ ਮਾਨ ਵਲੋਂ ਚੇਤ ਦੇ ਨਰਾਤਿਆਂ ਦੀ ਪੰਜਾਬ ਵਾਸੀਆਂ ਨੂੰ ਵਧਾਈ
Tuesday, Apr 09, 2024 - 11:07 AM (IST)
ਚੰਡੀਗੜ੍ਹ : ਅੱਜ ਮਤਲਬ ਕਿ 9 ਅਪ੍ਰੈਲ ਤੋਂ ਚੇਤ ਦੇ ਨਰਾਤੇ ਸ਼ੁਰੂ ਹੋ ਗਏ ਹਨ, ਜੋ ਕਿ 17 ਅਪ੍ਰੈਲ ਨੂੰ ਖ਼ਤਮ ਹੋਣਗੇ। ਚੇਤ ਦੇ ਨਰਾਤਿਆਂ 'ਚ ਮਾਤਾ ਦੇ ਮੰਦਰਾਂ 'ਚ ਸ਼ਰਧਾਲੂ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਦੇ ਹਨ ਅਤੇ ਵਰਤ ਰੱਖਦੇ ਹਨ।
ਇਹ ਵੀ ਪੜ੍ਹੋ : ਸਾਗਰ ਦੀ ਵਹੁਟੀ ਨੂੰ ਟਿਕਟ ਦੇਣ 'ਤੇ ਬੋਲੇ ਰਾਜਾ ਵੜਿੰਗ, ਇਕ ਬਿਆਨ ਨੇ ਬਦਲੇ ਸਮੀਕਰਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਸੂਬਾ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਹੈ ਕਿ ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਕਾਮਨਾ ਕਰਦੇ ਹਾਂ ਕਿ ਇਹ ਨਰਾਤੇ ਸਾਰਿਆਂ ਦੇ ਘਰਾਂ 'ਚ ਤੰਦਰੁਸਤੀ, ਤਰੱਕੀ ਅਤੇ ਖ਼ੁਸ਼ਹਾਲੀ ਲੈ ਕੇ ਆਉਣ।
ਇਹ ਵੀ ਪੜ੍ਹੋ : ਸਿਆਸੀ ਲਾਹਾ ਲੈਣ ਲਈ ਪਾਰਟੀ ਬਦਲਣ ਵਾਲਿਆਂ ਨੂੰ ਸਬਕ ਸਿਖਾਉਣਗੇ ਲੋਕ : ਮਾਲਵਿੰਦਰ ਕੰਗ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8