CM ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਜਲੰਧਰ ਵਿਖੇ ਵਿਧਾਇਕ ਰਮਨ ਅਰੋੜਾ ਦੇ ਘਰ ਪੁੱਜੇ, ਵੇਖੋ ਤਸਵੀਰਾਂ

Wednesday, Dec 21, 2022 - 12:14 PM (IST)

CM ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਜਲੰਧਰ ਵਿਖੇ ਵਿਧਾਇਕ ਰਮਨ ਅਰੋੜਾ ਦੇ ਘਰ ਪੁੱਜੇ, ਵੇਖੋ ਤਸਵੀਰਾਂ

ਜਲੰਧਰ (ਸੋਨੂੰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਅੱਜ ਜਲੰਧਰ ਫੇਰੀ 'ਤੇ ਪੁੱਜੇ। ਦਰਅਸਲ ਮਨਪ੍ਰੀਤ ਕੌਰ ਜਲੰਧਰ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਘਰ ਪਹੁੰਚੇ ਸਨ। ਇਸ ਦੌਰਾਨ ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਦਾ ਸੁਆਗਤ ਵਿਧਾਇਕ ਸਮੇਤ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਗਿਆ। 

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ :  ਸਰਕਾਰੀ ਸਕੂਲਾਂ ਦੀ ਦਸ਼ਾ 'ਚ ਸੁਧਾਰ ਨੂੰ ਲੈ ਕੇ ਭਗਵੰਤ ਮਾਨ ਨੇ ਸ਼ੇਅਰ ਕੀਤੀਆਂ ਤਸਵੀਰਾਂ, ਆਖੀ ਇਹ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

shivani attri

Content Editor

Related News