CM ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੀਤੀ ਇਹ ਮੰਗ
Tuesday, Nov 30, 2021 - 01:57 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਇਸ ਚਿੱਠੀ 'ਚ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਬੇਰਹਿਮ ਗੁਆਂਢਣ ਨੇ ਮਿੱਟੀ 'ਚ ਦੱਬ ਕੇ ਮਾਰ ਦਿੱਤੀ ਢਾਈ ਸਾਲਾਂ ਦੀ ਬੱਚੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਕੇਂਦਰ ਸਰਕਾਰ ਪਹਿਲ ਕਰੇ ਅਤੇ ਸੂਬਾ ਸਰਕਾਰ ਆਪਣਾ ਹਿੱਸਾ ਪਾਉਣ ਲਈ ਤਿਆਰ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ 'ਲੰਗਰ ਬਾਬਾ' ਨੇ ਦੁਨੀਆ ਨੂੰ ਕਿਹਾ ਅਲਵਿਦਾ, 21 ਸਾਲਾਂ ਤੋਂ PGI ਬਾਹਰ ਲਾ ਰਹੇ ਸਨ ਲੰਗਰ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ