CM ਚਰਨਜੀਤ ਚੰਨੀ ਪਹੁੰਚੇ ਹਰਿਆਣਾ ਸਕੱਤਰੇਤ, ਮੁੱਖ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ

Wednesday, Sep 22, 2021 - 09:48 PM (IST)

CM ਚਰਨਜੀਤ ਚੰਨੀ ਪਹੁੰਚੇ ਹਰਿਆਣਾ ਸਕੱਤਰੇਤ, ਮੁੱਖ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਧਾਰਨੀ) : ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਹਰਿਆਣਾ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਰਸਮੀ ਮੁਲਾਕਾਤ ਕੀਤੀ।

PunjabKesari

ਦੱਸ ਦੇਈਏ ਕਿ ਜਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ, ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਫ਼ੋਨ ਕਰ ਕੇ ਵਧਾਈ ਦਿੱਤੀ ਸੀ। ਇਸ ਦੌਰਾਨ ਖੱਟਰ ਨੇ ਉਨ੍ਹਾਂ ਨੂੰ ਅਰਜੁਨ ਕ੍ਰਿਸ਼ਨ ਰੱਥ ਦਾ ਮਾਡਲ, ਗੁਲਦਸਤਾ ਤੇ ਲੋਈ ਭੇਟ ਕੀਤੀ।

PunjabKesari

ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਕਿਹਾ-ਨਰਮੇ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਦੇਣ ਹੁਕਮ


author

Manoj

Content Editor

Related News