ਲੁਧਿਆਣਾ ਪੁੱਜੇ ਮੁੱਖ ਮੰਤਰੀ ਚੰਨੀ ਨੂੰ ਦਿੱਤਾ ਗਿਆ ''ਗਾਰਡ ਆਫ਼ ਆਨਰ'' (ਤਸਵੀਰਾਂ)

Wednesday, Oct 27, 2021 - 09:58 AM (IST)

ਲੁਧਿਆਣਾ ਪੁੱਜੇ ਮੁੱਖ ਮੰਤਰੀ ਚੰਨੀ ਨੂੰ ਦਿੱਤਾ ਗਿਆ ''ਗਾਰਡ ਆਫ਼ ਆਨਰ'' (ਤਸਵੀਰਾਂ)

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨੂੰ ਲੁਧਿਆਣਾ ਦੇ ਸਰਕਟ ਹਾਊਸ ਪੁੱਜਣ 'ਤੇ ਗਾਰਡ ਆਫ਼ ਆਨਰ ਦਿੱਤਾ ਗਿਆ।

ਇਹ ਵੀ ਪੜ੍ਹੋ : ਬੀਰ ਦਵਿੰਦਰ ਸਿੰਘ ਤੋਂ ਸੁਣੋ ਕਿਵੇਂ ਤੇ ਕਦੋਂ ਸ਼ੁਰੂ ਹੋਈ ਸੀ 'ਕੈਪਟਨ-ਅਰੂਸਾ' ਦੀ ਦੋਸਤੀ (ਵੀਡੀਓ)

PunjabKesari

ਮੁੱਖ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਫੇਰੀ ਹਨ। ਮੁੱਖ ਮੰਤਰੀ ਚੰਨੀ ਤੋਂ ਇਲਾਵਾ ਕੈਬਨਿਟ ਮੀਟਿੰਗ 'ਚ ਹਿੱਸਾ ਲੈਣ ਲਈ ਓ. ਪੀ. ਸੋਨੀ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੈ ਇੰਦਰ ਸਿੰਗਲਾ, ਮਨਪ੍ਰੀਤ ਬਾਦਲ, ਸੰਗਤ ਸਿੰਘ, ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਵੀ ਪਹੁੰਚ ਚੁੱਕੇ ਹਨ। ਥੋੜ੍ਹੀ ਹੀ ਦੇਰ 'ਚ ਕੈਬਨਿਟ ਮੀਟਿੰਗ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ : ਅੱਜ ਲੁਧਿਆਣਾ 'ਚ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News