CM ਮਾਨ ਦਾ ਵੱਡਾ ਐਲਾਨ, ਪਾਲਕੀ ਸਾਹਿਬ ਵਾਲੇ ਵ੍ਹੀਕਲਾਂ ਦਾ ਹਰ ਤਰ੍ਹਾਂ ਦਾ ਟੈਕਸ ਕੀਤਾ ਮੁਆਫ਼

Saturday, Sep 03, 2022 - 07:04 PM (IST)

CM ਮਾਨ ਦਾ ਵੱਡਾ ਐਲਾਨ, ਪਾਲਕੀ ਸਾਹਿਬ ਵਾਲੇ ਵ੍ਹੀਕਲਾਂ ਦਾ ਹਰ ਤਰ੍ਹਾਂ ਦਾ ਟੈਕਸ ਕੀਤਾ ਮੁਆਫ਼

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਕ ਹੋਰ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ’ਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਵ੍ਹੀਕਲਾਂ ਦਾ ਹਰ ਤਰ੍ਹਾਂ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ਦਾ ਵੱਡਾ ਦਾਅਵਾ, 25 ਲੱਖ ਪਰਿਵਾਰਾਂ ਦਾ ਬਿੱਲ ਆਇਆ ‘ਜ਼ੀਰੋ’

PunjabKesari

ਇਹ ਖ਼ਬਰ ਵੀ ਪੜ੍ਹੋ : ਵਿੱਤ ਵਿਭਾਗ ਨੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਰੁਪਏ ਜਾਰੀ ਕਰਨ ਦੀ ਦਿੱਤੀ ਪ੍ਰਵਾਨਗੀ


author

Manoj

Content Editor

Related News