CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ''ਆਪ'' ਦਾ ਉਮੀਦਵਾਰ
Friday, Oct 03, 2025 - 03:04 PM (IST)

ਤਰਨਤਾਰਨ- ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਮੀਤ ਸਿੰਘ ਸੰਧੂ ਨੂੰ 'ਆਪ' ਦਾ ਉਮੀਦਵਾਰ ਐਲਾਨਿਆ ਗਿਆ ਹੈ।