Breaking News: CM ਮਾਨ ਪਹੁੰਚੇ ਦਿੱਲੀ, ਭਲਕੇ ਫਰੀਦਾਬਾਦ ਦੇ ਸੂਰਜਕੁੰਡ ਵਿਖੇ ਚਿੰਤਨ ਕੈਂਪ 'ਚ ਲੈਣਗੇ ਹਿੱਸਾ

Wednesday, Oct 26, 2022 - 10:00 PM (IST)

Breaking News: CM ਮਾਨ ਪਹੁੰਚੇ ਦਿੱਲੀ, ਭਲਕੇ ਫਰੀਦਾਬਾਦ ਦੇ ਸੂਰਜਕੁੰਡ ਵਿਖੇ ਚਿੰਤਨ ਕੈਂਪ 'ਚ ਲੈਣਗੇ ਹਿੱਸਾ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ, ਜੋ ਭਲਕੇ ਸੂਰਜਕੁੰਡ, ਫਰੀਦਾਬਾਦ ਵਿੱਚ ਲੱਗਣ ਵਾਲੇ ਚਿੰਤਨ ਕੈਂਪ ਵਿੱਚ ਹਿੱਸਾ ਲੈਣਗੇ। ਇਹ ਚਿੰਤਨ ਕੈਂਪ 2 ਦਿਨ ਦਾ ਹੋਵੇਗਾ, ਜਿਸ ਵਿੱਚ ਸਾਰੇ ਰਾਜਾਂ ਦੇ ਗ੍ਰਹਿ ਮੰਤਰੀ, ਰਾਜਾਂ ਦੇ ਗ੍ਰਹਿ ਸਕੱਤਰ ਤੇ ਪੁਲਸ ਡਾਇਰੈਕਟਰ ਜਨਰਲ ਸ਼ਾਮਲ ਹੋਣਗੇ। ਇਸ 2 ਰੋਜ਼ਾ ਵਿਚਾਰ-ਮੰਥਨ ਕੈਂਪ ਵਿੱਚ ਅੰਦਰੂਨੀ ਸੁਰੱਖਿਆ ਦੇ ਮੁੱਦਿਆਂ ਅਤੇ ਸਮੱਸਿਆਵਾਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪੁਲਸ ਦੀ ਢਿੱਲੀ ਕਾਰਵਾਈ ਤੋਂ ਖਫ਼ਾ ਪ੍ਰਵਾਸੀ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ, ਨਾਅਰੇਬਾਜ਼ੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News