CM ਮਾਨ ਨੇ ਸੱਦ ਲਈ ਪੁਲਸ ਅਧਿਕਾਰੀਆਂ ਦੀ ਬੈਠਕ, ਹੋਣਗੀਆਂ ਅਹਿਮ ਵਿਚਾਰਾਂ
Tuesday, Feb 04, 2025 - 11:49 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੁਲਸ ਅਧਿਕਾਰੀਆਂ ਦੀ ਅਹਿਮ ਬੈਠਕ ਸੱਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ ਚੰਡੀਗੜ੍ਹ ਵਿਖੇ ਅੱਜ ਦੁਪਹਿਰ 12.30 ਵਜੇ ਹੋਵੇਗੀ।
ਇਹ ਵੀ ਪੜ੍ਹੋ : ਭਾਖੜਾ ’ਚ ਵਾਹਨ ਡਿੱਗਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇਸ ਮੀਟਿੰਗ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਅਤੇ ਕਮਿਸ਼ਨਰ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : 9 ਤਾਰੀਖ਼ ਨੂੰ ਕਾਂਸ਼ੀ ਜਾਣ ਵਾਲੀ ਬੇਗਮਪੁਰਾ ਐਕਸਪ੍ਰੈੱਸ ਬਾਰੇ ਅਹਿਮ ਖ਼ਬਰ, ਸੰਗਤਾਂ ਦੇਣ ਧਿਆਨ
ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਿਸ਼ਵਤ ਅਤੇ ਭ੍ਰਿਸ਼ਟਾਚਾਰ ਦੀਆਂ ਕਾਫ਼ੀ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਵਲੋਂ ਅੱਜ ਅਹਿਮ ਬੈਠਕ ਸੱਦੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8