CM ਮਾਨ ਨੇ ਰਜਿਸਟਰੀਆਂ ਦੀ NOC ਨੂੰ ਲੈ ਕੇ ਭਲਕੇ ਸੱਦੀ ਅਹਿਮ ਮੀਟਿੰਗ (ਵੀਡੀਓ)
Monday, May 29, 2023 - 10:29 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਅਹਿਮ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਨੇ ਜਾਇਦਾਦ ਦੀਆਂ ਰਜਿਸਟਰੀਆਂ ਦੀ ਐੱਨ. ਓ. ਸੀ. ਨੂੰ ਲੈ ਕੇ ਭਲਕੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਦੀ ਮੀਟਿੰਗ ਸੱਦੀ ਹੈ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਹੜ੍ਹ ਰੋਕੂ ਪ੍ਰਬੰਧਾਂ ਤੇ ਜਲ ਸਰੋਤਾਂ ਨੂੰ ਲੈ ਕੇ ਦਿੱਤੇ ਹੁਕਮ, ਜਾਣੋ ਕੀ ਕਿਹਾ
ਇਸ ਮੀਟਿੰਗ ਦੌਰਾਨ ਰਜਿਸਟਰੀਆਂ ਦੀ ਐੱਨ. ਓ. ਸੀ. ਦੇ ਮਸਲੇ ਨੂੰ ਲੈ ਕੇ ਮੰਥਨ ਕੀਤਾ ਜਾਵੇਗਾ। ਇਸ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫ਼ੈਸਲਾ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ : ਕੱਦ ਛੋਟਾ, ਹੌਸਲਾ ਪਹਾੜ ਜਿੱਡਾ, ਸਿਵਲ ਸਰਵਿਸਿਜ਼ ਪ੍ਰੀਲਿਮਸ ਦੀ ਪ੍ਰੀਖਿਆ ਦੇਣ ਪੁੱਜਾ ਸਭ ਤੋਂ ਛੋਟੇ ਕੱਦ ਦਾ ਉਮੀਦਵਾਰ