ਹੜ੍ਹਾਂ ਵਿਚਾਲੇ CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੈ ਵੱਡਾ ਐਲਾਨ
Wednesday, Sep 03, 2025 - 09:20 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਚ ਮੀਂਹ ਵਿਚਾਲੇ ਹੜ੍ਹਾਂ ਨੇ ਪੂਰੀ ਮਾਰ ਕੀਤੀ ਹੋਈ ਹੈ। ਇਸੇ ਵਿਚਾਲੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 5 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਆਸ ਪ੍ਰਗਟਾਈ ਜਾ ਰਹੀ ਹੈ ਕਿ ਪੰਜਾਬ ਸਰਕਾਰ ਇਸ ਦੌਰਾਨ ਪੰਜਾਬ ਵਾਸੀਆਂ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e