ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, 26 ਤੋਂ 29 ਤੱਕ ਚੱਲੇਗੀ ਕਾਰਵਾਈ
Thursday, Sep 18, 2025 - 07:17 PM (IST)

ਜਲੰਧਰ : ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e