'ਮਾਂ ਦਿਵਸ' 'ਤੇ CM ਮਾਨ ਨੇ ਦਿੱਤੀਆਂ ਵਧਾਈਆਂ, ਮਾਵਾਂ ਦੀ ਲੰਬੀ ਉਮਰ ਦੀ ਕੀਤੀ ਕਾਮਨਾ

Sunday, May 12, 2024 - 01:27 PM (IST)

'ਮਾਂ ਦਿਵਸ' 'ਤੇ CM ਮਾਨ ਨੇ ਦਿੱਤੀਆਂ ਵਧਾਈਆਂ, ਮਾਵਾਂ ਦੀ ਲੰਬੀ ਉਮਰ ਦੀ ਕੀਤੀ ਕਾਮਨਾ

ਚੰਡੀਗੜ੍ਹ : ਮਾਂ ਦਿਵਸ ਸਾਡੇ ਸਾਰਿਆਂ ਦੇ ਜੀਵਨ 'ਚ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਡੀਆਂ ਮਾਵਾਂ ਨੂੰ ਸਮਰਪਿਤ ਇਕ ਵਿਸ਼ੇਸ਼ ਦਿਨ ਹੈ, ਜੋ ਸਾਡੇ ਦਿਲਾਂ 'ਚ ਖ਼ਾਸ ਸਥਾਨ ਰੱਖਦੀਆਂ ਹਨ। ਮਾਂ ਦਿਵਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲੋਕ ਸਭਾ ਚੋਣਾਂ ਦਰਮਿਆਨ ਨਜ਼ਰ ਨਹੀਂ ਆਉਣਗੇ ਪੰਜਾਬ ਦੇ 5 ਮੌਜੂਦਾ ਸੰਸਦ ਮੈਂਬਰ

ਉਨ੍ਹਾਂ ਨੇ ਐਕਸ 'ਤੇ ਲਿਖਿਆ ਹੈ-'ਮਾਂ ਵਰਗਾ ਮੀਤ ਨਾ ਕੋਈ, ਮਾਂ ਵਰਗੀ ਅਸੀਸ ਨਾ ਕੋਈ'।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਵੱਜ ਰਹੇ 'ਲੂ' ਦੇ ਥਪੇੜੇ, ਘਰੋਂ ਨਿਕਲਣਾ ਹੋਇਆ ਮੁਸ਼ਕਲ, ਲਗਾਤਾਰ ਵੱਧ ਰਹੀ ਗਰਮੀ

ਮੁੱਖ ਮੰਤਰੀ ਨੇ ਲਿਖਿਆ ਕਿ ਮਾਵਾਂ ਦੇ ਮੋਹ-ਪਿਆਰ ਦੇ ਇਕ-ਇਕ ਪਲ ਨੂੰ ਸਮਰਪਿਤ 'ਮਾਂ ਦਿਵਸ' ਦੀਆਂ ਆਪ ਸਭ ਨੂੰ ਵਧਾਈਆਂ। ਪਰਮਾਤਮਾ ਅੱਗੇ ਸੰਸਾਰ ਭਰ ਦੀਆਂ ਮਾਵਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News