CM ਮਾਨ ਨੇ ਦੁਸਹਿਰੇ ਦੇ ਤਿਉਹਾਰ ਦੀ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ, ਕੀਤਾ ਟਵੀਟ
Thursday, Oct 02, 2025 - 08:34 AM (IST)

ਚੰਡੀਗੜ੍ਹ : ਪੂਰੇ ਦੇਸ਼ ਸਮੇਤ ਪੰਜਾਬ 'ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ, ਪੂਰੇ ਸੂਬੇ 'ਚ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ
ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਆਓ ਇਸ ਤਿਉਹਾਰ ਮੌਕੇ ਆਪਣੇ ਅੰਦਰੋਂ ਬੁਰਾਈਆਂ ਅਤੇ ਬੁਰੀਆਂ ਆਦਤਾਂ ਨੂੰ ਖ਼ਤਮ ਕਰਨ ਦਾ ਪ੍ਰਣ ਕਰਕੇ ਨੇਕ ਵਿਚਾਰਾਂ ਨੂੰ ਉਜਾਗਰ ਕਰੀਏ।
ਇਹ ਵੀ ਪੜ੍ਹੋ : ਪੰਜਾਬ ਦੇ 23 ਲੱਖ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8