ਹੜ੍ਹ ਪੀੜਤਾਂ ਦੀ ਮਦਦ ਲਈ CM ਮਾਨ ਨੇ ਦਿੱਤਾ ਆਪਣਾ ਹੈਲੀਕਪਟਰ
Wednesday, Aug 27, 2025 - 05:07 PM (IST)

ਗੁਰਦਾਸਪੁਰ- ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨਾਲ ਮਿਲ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੇਰਾ ਹੈਲੀਕਾਪਟਰ ਲੋਕਾਂ ਲਈ ਹੈ ਅਤੇ ਅੱਜ ਮੈਂ ਆਪਣਾ ਹੈਲੀਕਪਟਰ ਗੁਰਦਾਸਪੁਰ ਜ਼ਿਲ੍ਹੇ 'ਚ ਛੱਡ ਕੇ ਜਾ ਰਿਹਾ ਹਾਂ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ
ਉਨ੍ਹਾਂ ਕਿਹਾ ਕਿ ਇੱਥੇ ਲੋਕ ਹੜ੍ਹ ਨਾਲ ਬਹੁਤ ਪ੍ਰਭਾਵਿਤ ਹੋਏ ਹਨ। ਇਹ ਘਰਾਂ 'ਚ ਫਸੇ ਲੋਕਾਂ ਲਈ ਰਾਸ਼ਨ, ਦਵਾਈਆਂ ਤੇ ਹੋਰ ਸਹੂਲਤਾਂ ਪਹੁੰਚਾਉਣ ਦਾ ਕੰਮ ਕਰੇਗਾ। ਇਸ ਐਲਾਨ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰਾਹਤ ਤੇ ਉਮੀਦ ਦੀ ਲਹਿਰ ਦਿਖਾਈ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8