ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ ਦੀ ਘਟਨਾ 'ਤੇ CM ਮਾਨ ਨੇ ਪ੍ਰਗਟਾਇਆ ਦੁੱਖ
Sunday, Feb 16, 2025 - 11:05 AM (IST)
ਚੰਡੀਗੜ੍ਹ : ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਾਜੜ ਦੌਰਾਨ ਯਾਤਰੀਆਂ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ 'ਤੇ ਟਵੀਟ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਾਜੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖ਼ਦਾਈ ਖ਼ਬਰ ਮਿਲੀ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲ ਰਹੀਆਂ ਤੇਜ਼ ਹਵਾਵਾਂ, ਜਾਣੋ ਕਦੋਂ ਪਵੇਗਾ ਮੀਂਹ
ਦੁਖ਼ਦਾਈ ਘਟਨਾ 'ਚ ਜਾਨ ਗੁਆਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ : ਪਤੀ ਦੀਆਂ ਅੱਖਾਂ ਮੂਹਰੇ ਪਤਨੀ ਦਾ ਬੇਰਹਿਮੀ ਨਾਲ ਕਤਲ
ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ 'ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
SAD ਦਾ CM ਮਾਨ 'ਤੇ ਵੱਡਾ ਹਮਲਾ: ਕਿਹਾ- ਦਿੱਲੀ ਦੇ ਪੈਰਾਂ 'ਚ ਡਿੱਗਣ ਵਾਲਿਆਂ ਨੂੰ SGPC 'ਤੇ ਸਵਾਲ ਚੁੱਕਣ ਦਾ ਕੋਈ ਹੱਕ
