ਅੰਮ੍ਰਿਤਸਰ ਦੇ ਲੋਕਾਂ ਨੂੰ ਅੱਜ ਖ਼ੁਸ਼ ਕਰਨਗੇ CM ਮਾਨ, ਸਵੇਰੇ 11 ਵਜੇ ਦੇਣਗੇ ਤੋਹਫ਼ਾ

Saturday, Mar 18, 2023 - 10:16 AM (IST)

ਅੰਮ੍ਰਿਤਸਰ ਦੇ ਲੋਕਾਂ ਨੂੰ ਅੱਜ ਖ਼ੁਸ਼ ਕਰਨਗੇ CM ਮਾਨ, ਸਵੇਰੇ 11 ਵਜੇ ਦੇਣਗੇ ਤੋਹਫ਼ਾ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਲੋਕਾਂ ਨੂੰ ਖ਼ੁਸ਼ ਕਰ ਦੇਣਗੇ। ਮੁੱਖ ਮੰਤਰੀ ਮਾਨ ਵੱਲਾ ਵਿਖੇ ਸਵੇਰੇ 11 ਵਜੇ ਲੋਕਾਂ ਨੂੰ ਤੋਹਫ਼ਾ ਦਿੰਦੇ ਹੋਏ ਰੇ ਲਵੇ ਓਵਰਬ੍ਰਿਜ ਦਾ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਛਾਏ ਕਾਲੇ ਬੱਦਲ, ਬਿਜਲੀ ਗਰਜਣ ਨਾਲ ਪੈ ਰਿਹਾ ਮੀਂਹ, ਆਉਂਦੇ ਦਿਨਾਂ ਲਈ ਜਾਰੀ ਹੋਇਆ ਅਲਰਟ

ਇਸ ਰੇਲਵੇ ਓਵਰਬ੍ਰਿਜ ਦੇ ਉਦਘਾਟਨ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਇਸ ਨਾਲ ਲੋਕਾਂ ਨੂੰ ਰੇਲਵੇ ਕਰਾਸਿੰਗ ਦੇ ਜਾਮ ਤੋਂ ਨਿਜਾਤ ਮਿਲ ਜਾਵੇਗੀ। ਇਹ ਵੀ ਦੱਸ ਦੇਈਏ ਕਿ ਇਹ ਓਵਰਬ੍ਰਿਜ ਕਰੀਬ 33 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਆਇਆ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News