ਅੱਜ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦੇਣਗੇ CM ਮਾਨ

Saturday, Aug 17, 2024 - 10:30 AM (IST)

ਬਰਨਾਲਾ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜੀ ਨਾਲ ਸਬੰਧਤ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਬਰਨਾਲੇ ਆ ਰਹੇ ਹਨ। ਇਸ ਦੌਰਾਨ ਉਹ ਨਵ-ਨਿਯੁਕਤ ਸੁਪਰਵਾਈਜ਼ਰ ਮਹਿਲਾਵਾਂ ਨੂੰ ਨਿਯੁਕਤੀ ਪੱਤਰ ਵਜੋਂ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਹ ਸਮਾਗਮ ਅੱਜ ਦੁਪਹਿਰ 12 ਵਜੇ ਹੋਣ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਦੋਆਬੇ ਦੀ ਰਾਜਨੀਤੀ 'ਚ ਛਾਏ CM ਮਾਨ; ਸੁੱਖੀ ਮਗਰੋਂ ਇਕ ਹੋਰ ਵਿਧਾਇਕ ਦੀ 'ਆਪ' 'ਚ ਜਾਣ ਦੀ ਤਿਆਰੀ

ਜਾਣਕਾਰੀ ਮੁਤਾਬਕ ਅੱਜ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਰਨਾਲਾ ਵਿਖੇ ਰੱਖੜੀ ਸਬੰਧੀ ਪ੍ਰੋਗਰਾਮ 'ਚ ਕਰਵਾਇਆ ਜਾ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਇਸ ਦੌਰਾਨ ਨਵ-ਨਿਯੁਕਤ ਸੁਪਰਵਾਈਜ਼ਰ ਔਰਤਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਜਾਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News