ਹੁਸ਼ਿਆਰਪੁਰ ਪਹੁੰਚੇ CM ਮਾਨ, ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ
Tuesday, Aug 06, 2024 - 01:04 PM (IST)
ਹੁਸ਼ਿਆਰਪੁਰ (ਵੈੱਬ ਡੈਸਕ): ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਗਮ ਮਨਾਇਆ ਗਿਆ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ - AAP ਦੇ ਜ਼ਿਲ੍ਹਾ ਪ੍ਰਧਾਨਾਂ ਨੇ CM ਮਾਨ ਦੇ ਨਾਂ ਲਿਖੇ ਮੰਗ ਪੱਤਰ, ਰੱਖੀ ਇਹ ਮੰਗ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਬੂਟਾ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਇਸ ਮੌਕੇ ਲਗਾਈ ਗਈ ਪ੍ਰਦਰਸ਼ਨੀ 'ਤੇ ਲੱਗਾ ਸਾਮਾਨ ਵੇਖਿਆ ਅਤੇ ਉਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਨੇ ਆਮ ਲੋਕਾਂ ਨਾਲ ਮੁਲਾਕਾਤ ਕਰ ਕੇ ਗੱਲਬਾਤ ਵੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8