CM ਮਾਨ ਨੇ ਵੱਖ-ਵੱਖ ਵਿਭਾਗਾਂ 'ਚ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ, ਪੜ੍ਹੋ ਲਿਸਟ

08/31/2022 10:16:35 PM

ਲੁਧਿਆਣਾ (ਵਿੱਕੀ) : ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਵੱਲੋਂ ਵੱਖ-ਵੱਖ ਵਿਭਾਗਾਂ 'ਚ ਨਵੇਂ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, 'ਪੰਜਾਬ ਨੂੰ ਰੰਗੀਨ ਅਤੇ ਖੁਸ਼ਹਾਲ ਬਣਾਉਣ ਲਈ ਟੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ, ਵੱਖ-ਵੱਖ ਵਿਭਾਗਾਂ 'ਚ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ, ਸਭ ਨੂੰ ਸ਼ੁਭਕਾਮਨਾਵਾਂ ਅਤੇ ਵਧਾਈਆਂ।'

ਇਹ ਵੀ ਪੜ੍ਹੋ : Big Breaking: MLA ਰਾਣਾ ਗੁਰਜੀਤ ਦੀ ਕਾਰ ਡਿੱਗੀ ਖੱਡ 'ਚ, ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਹਾਦਸਾ

PunjabKesari

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News