PSBC ਤੇ ਜ਼ਮੀਨ ਵਿਕਾਸ ਕਾਰਪੋਰੇਸ਼ਨ ਡਾਇਰੈਕਟਰ ਸਣੇ ਵੱਡੇ ਅਹੁਦਿਆਂ ਦੀਆਂ ਨਿਯੁਕਤੀਆਂ
Wednesday, May 21, 2025 - 09:24 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਈ ਵੱਡੇ ਅਹੁਦਿਆਂ ਉੱਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਵਿਚ ਪੰਜਾਬ ਸਟੇਟ ਬੈਕਵਰਡ ਕਲਾਸ ਤੇ ਲੈਂਡ ਡਿਵਲੈਪਮੈਂਟ ਕਾਰਪੋਰੇਸ਼ਨ ਡਾਇਰੈਕਟਰ ਦਾ ਅਹੁਦਾ ਡਿਨੇਸ਼ ਕਸ਼ਯੱਪ ਨੂੰ ਸੌਂਪਿਆਂ ਗਿਆ ਹੈ। ਇਸ ਦੇ ਨਾਲ ਹੀ ਸਕਤਾਰ ਸਿੰਘ ਨੂੰ ਐੱਨਆਰਆਈਜ਼ ਲਈ ਪੰਜਾਬ ਸਟੇਟ ਕਮਿਸ਼ਨ ਦੇ ਡਾਇਰੈਕਟਰ, ਗੁਰਪ੍ਰੀਤ ਸਿੰਘ ਨੂੰ ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ ਦੇ ਡਾਇਰੈਕਟਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਵੱਡੇ ਅਹੁਦਿਆਂ ਉੱਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਦੇਖੋ ਪੂਰੀ ਲਿਸਟ...