CM ਮਾਨ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਉਦਯੋਗਿਕ ਵਿਕਾਸ ਨੂੰ ਲੈ ਕੇ ਹੋਈ ਚਰਚਾ (ਤਸਵੀਰਾਂ)

Monday, Feb 06, 2023 - 04:37 PM (IST)

CM ਮਾਨ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਉਦਯੋਗਿਕ ਵਿਕਾਸ ਨੂੰ ਲੈ ਕੇ ਹੋਈ ਚਰਚਾ (ਤਸਵੀਰਾਂ)

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨਵੈਸਟ ਪੰਜਾਬ ਸੰਮੇਲਨ ਤੋਂ ਪਹਿਲਾਂ ਲੁਧਿਆਣਾ ਵਿਖੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਰੋਬਾਰੀਆਂ ਨੇ ਕੈਬਨਿਟ 'ਚ ਮਨਜ਼ੂਰ ਕੀਤੀ ਗਈ ਨਵੀਂ ਉਦਯੋਗਿਕ ਨੀਤੀ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ : CM ਮਾਨ ਦੀ ਰਿਹਾਇਸ਼ ਘੇਰਨ ਜਾ ਰਹੇ 'ਕੌਮੀ ਇਨਸਾਫ਼ ਮੋਰਚੇ' ਦੇ ਮੈਂਬਰਾਂ ਨੂੰ ਪੁਲਸ ਨੇ ਰੋਕਿਆ, ਲਿਆ ਹਿਰਾਸਤ 'ਚ

PunjabKesari

ਇਸ ਮੀਟਿੰਗ 'ਚ ਪੰਜਾਬ 'ਚ ਨਿਵੇਸ਼ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ 22-23 ਫਰਵਰੀ ਨੂੰ ਹੋਣ ਵਾਲੇ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਨਿੱਘਾ ਸੱਦਾ ਦਿੱਤਾ ਗਿਆ।

ਇਹ ਵੀ ਪੜ੍ਹੋ : ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ ਯਾਤਰਾ 'ਤੇ ਨਿਕਲੀ ਇਹ ਕੁੜੀ, ਲੋਕ ਕਰ ਰਹੇ ਤਾਰੀਫ਼ਾਂ

PunjabKesari

ਦੱਸਣਯੋਗ ਹੈ ਕਿ ਪੰਜਾਬ 'ਚ ਨਵਾਂ ਨਿਵੇਸ਼ ਲਿਆਉਣ ਲਈ ਸਰਕਾਰ ਵੱਲੋਂ ਜੀ. ਐੱਸ. ਟੀ. ਮੁਆਫ਼ੀ ਸਮੇਤ ਕਈ ਸਕੀਮਾਂ ਦੇਣ 'ਤੇ ਕੰਮ ਕੀਤਾ ਗਿਆ ਹੈ। 

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News