CM ਮਾਨ ਕਿਸਾਨਾਂ ਨਾਲ ਕਰਨਗੇ ਮੁਲਾਕਾਤ, ਜਾਣੋ ਕਦੋਂ ਰੱਖੀ ਗਈ ਮੀਟਿੰਗ (ਵੀਡੀਓ)
Friday, Oct 18, 2024 - 12:17 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਮੁਲਾਕਾਤ ਕੀਤੀ ਜਾਵੇਗੀ। ਇਸ ਦੇ ਲਈ 19 ਅਕਤੂਬਰ ਨੂੰ ਮੁੱਖ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਹੋਵੇਗੀ। ਦੱਸਣਯੋਗ ਹੈ ਕਿ ਇਹ ਮੀਟਿੰਗ 19 ਤਾਰੀਖ਼ (ਸ਼ਨੀਵਾਰ) ਸ਼ਾਮ ਨੂੰ 4 ਵਜੇ ਪੰਜਾਬ ਭਵਨ ਸੈਕਟਰ-3 ਵਿਖੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
ਇਸ ਦੌਰਾਨ ਸਾਰੀਆਂ ਕਿਸਾਨਾਂ ਜੱਥੇਬੰਦੀਆਂ ਨੂੰ ਮੀਟਿੰਗ 'ਚ ਪੁੱਜਣ ਲਈ ਕਿਹਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8