CM ਮਾਨ ਨੇ ਸੰਤ ਸੀਚੇਵਾਲ ਤੇ NGT ਨਾਲ ਕੀਤੀ ਮੀਟਿੰਗ, ਹੋਈ ਅਹਿਮ ਵਿਚਾਰ-ਚਰਚਾ
Tuesday, May 17, 2022 - 09:15 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਧਰਤੀ ਤੇ ਪਾਣੀ ਦੇ ਵਿਸ਼ੇ ’ਤੇ ਅਹਿਮ ਵਿਚਾਰ-ਚਰਚਾ ਹੋਈ।
ਇਹ ਵੀ ਪੜ੍ਹੋ : ਤਲਵੰਡੀ ਚੌਧਰੀਆਂ ’ਚ ਵਾਪਰੀ ਵੱਡੀ ਵਾਰਦਾਤ, ਥਾਣੇਦਾਰ ਨੇ ਗੁਆਂਢੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਇਸ ਮੁਲਾਕਾਤ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ-ਪਾਣੀ ਅਜੋਕੇ ਸਮੇਂ ਤੇ ਆਉਣ ਵਾਲੀਆਂ ਨਸਲਾਂ ਲਈ ਬਚਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ। ਅਸੀਂ ਸਾਰੇ ਰਲ-ਮਿਲ ਕੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਫਲਸਫੇ ’ਤੇ ਪਹਿਰਾ ਦੇਈੲੇ।
ਇਹ ਵੀ ਪੜ੍ਹੋ : ਵਿਧਾਇਕ ਉੱਗੋਕੇ ਦਾ ਸਕੂਲ ’ਚ ਛਾਪਾ, ਗ਼ੈਰ-ਹਾਜ਼ਰ ਮੁੱਖ ਅਧਿਆਪਕ ਖ਼ਿਲਾਫ਼ ਹੋਈ ਵੱਡੀ ਕਾਰਵਾਈ