CM ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵਿਚਾਰੇ ਕਈ ਅਹਿਮ ਮੁੱਦੇ (ਤਸਵੀਰਾਂ)
Wednesday, Mar 12, 2025 - 04:44 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਭਾਰਤ 'ਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਜਦੂਤ ਐੱਚ. ਈ. ਡਾ. ਅਬਦੁਲਨਾਸਿਰ ਅਲਸ਼ਾਨੀ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਪਾਵਰਕਾਮ ਦਾ ਵੱਡਾ ਫ਼ੈਸਲਾ, ਲੋਕਾਂ ਨੂੰ ਮਿਲੇਗੀ ਰਾਹਤ
ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ 'ਤੇ ਵਿਚਾਰ-ਚਰਚਾ ਹੋਈ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਮੀਟਿੰਗ ਦੌਰਾਨ ਪੰਜਾਬ ਅਤੇ ਯੂ. ਏ. ਈ. ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ 'ਤੇ ਖ਼ਾਸ ਜ਼ੋਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8