CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
Friday, Jun 20, 2025 - 11:55 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਰਾਸ਼ਰਟਪਤੀ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਅਰਦਾਸ ਵੀ ਕੀਤੀ।
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਨੂੰ ਜਨਮਦਿਨ ਦੀਆਂ ਵਧਾਈਆਂ…ਪਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤ ਤੇ ਚੜ੍ਹਦੀਕਲਾ ‘ਚ ਰੱਖਣ@rashtrapatibhvn
— Bhagwant Mann (@BhagwantMann) June 20, 2025
----
भारत की राष्ट्रपति श्रीमती द्रौपदी मुर्मु जी को जन्मदिन की हार्दिक शुभकामनाएँ। परमात्मा आपको सदैव स्वस्थ और उन्नति की ओर अग्रसर…
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ Alert
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, "ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਪਰਮਾਤਮਾ ਤੁਹਾਨੂੰ ਹਮੇਸ਼ਾ ਤੰਦਰੁਸਤ ਤੇ ਚੜ੍ਹਦੀਕਲਾ ‘ਚ ਰੱਖਣ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8