CM ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ, ਕੇਂਦਰੀ ਮੰਤਰੀ ਗਡਕਰੀ ਨੂੰ ਮਿਲਣਗੇ

Wednesday, Jun 14, 2023 - 10:12 AM (IST)

CM ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ, ਕੇਂਦਰੀ ਮੰਤਰੀ ਗਡਕਰੀ ਨੂੰ ਮਿਲਣਗੇ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਉਨ੍ਹਾਂ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਪੰਜਾਬ ਲਈ ਨਵੀਂ ਸੜਕ ਪਰਿਯੋਜਨਾ ਸਮੇਤ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਲੁੱਟ ਮਾਮਲਾ : ਸਕਿਓਰਿਟੀ ਗਾਰਡ ਦੀਆਂ ਅੱਖਾਂ 'ਚ ਪਹਿਲਾਂ ਪਾਈਆਂ ਮਿਰਚਾਂ, ਫਿਰ ਮੂੰਹ 'ਚ ਕੱਪੜਾ ਤੁੰਨ ਬੰਨ੍ਹੇ ਹੱਥ-ਪੈਰ

ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਮਾਨ ਅਤੇ ਕੇਂਦਰੀ ਮੰਤਰੀ ਵਿਚਕਾਰ ਸ਼ਾਮ 7 ਵਜੇ ਦੇ ਕਰੀਬ ਮੀਟਿੰਗ ਹੋਵੇਗੀ।
ਇਹ ਵੀ ਪੜ੍ਹੋ : ਹੁਣ ਕਾਰੋਬਾਰੀਆਂ ਨੂੰ ਨਹੀਂ ਖਾਣੇ ਪੈਣਗੇ ਧੱਕੇ, ਅਜਿਹਾ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News