CM ਮਾਨ ਵਲੋਂ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੰਡਰ ਜਾਰੀ
Wednesday, Jan 08, 2025 - 03:27 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ 'ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਸਟੇਜ 'ਤੇ ਭੰਗੜਾ ਪਾਉਂਦੇ ਮੁੰਡੇ ਦੀ ਮੌਤ, ਵੀਡੀਓ ਆਈ ਸਾਹਮਣੇ
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਇਸ ਮੌਕੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਪੁਲਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8