CM ਮਾਨ ਦੇ ਘਰ ਅੱਜ ਗੂੰਜ ਸਕਦੀਆਂ ਨੇ ਕਿਲਕਾਰੀਆਂ, ਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ 'ਚ ਦਾਖ਼ਲ

Thursday, Mar 28, 2024 - 09:29 AM (IST)

CM ਮਾਨ ਦੇ ਘਰ ਅੱਜ ਗੂੰਜ ਸਕਦੀਆਂ ਨੇ ਕਿਲਕਾਰੀਆਂ, ਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ 'ਚ ਦਾਖ਼ਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਕਿਲਕਾਰੀਆਂ ਗੂੰਜ ਸਕਦੀਆਂ ਹਨ। ਦਰਅਸਲ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਜੋ ਕਿ ਗਰਭਵਤੀ ਹੈ, ਨੂੰ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੇ BJP 'ਚ ਜਾਣ ਮਗਰੋਂ ਭਾਵੁਕ ਹੋਏ ਭਾਰਤ ਭੂਸ਼ਣ ਆਸ਼ੂ, ਜਾਣੋ ਕੀ ਕਿਹਾ (ਵੀਡੀਓ)

ਦੱਸਿਆ ਜਾ ਰਿਹਾ ਹੈ ਕਿ ਅੱਜ ਡਾ. ਗੁਰਪ੍ਰੀਤ ਕੌਰ ਦੀ ਡਲਿਵਰੀ ਹੋ ਸਕਦੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 26 ਜਨਵਰੀ ਨੂੰ ਜਨਤਕ ਤੌਰ 'ਤੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7 ਮਹੀਨਿਆਂ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ਉਨ੍ਹਾਂ ਦੇ ਘਰ 'ਚ ਖ਼ੁਸ਼ੀ ਆਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ AAP ਵਿਧਾਇਕਾਂ ਦਾ ਵੱਡਾ ਇਲਜ਼ਾਮ-ਪਾਰਟੀ ਬਦਲਣ ਲਈ 45 ਕਰੋੜ ਦਾ ਆਫ਼ਰ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News