CM ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ''ਤੇ ਇਨਕਲਾਬੀ ਰੂਹ ਨੂੰ ਕੀਤਾ ਸਲਾਮ

09/28/2023 10:31:09 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਦਿਲੋਂ ਸਲਾਮ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਜਜ਼ਬਿਆਂ ਦੀ ਕਿਤਾਬ ਹਾਂ। ਮੇਰੇ ਸ਼ਬਦ ਫ਼ੌਲਾਦੀ ਹਨ।

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ, ਪੁਲਸ ਨੇ ਚੜ੍ਹਦੀ ਸਵੇਰ ਕੀਤਾ ਗ੍ਰਿਫ਼ਤਾਰ

ਦੇਸ਼ ਭਗਤੀ ਮੇਰਾ ਸਰੀਰ ਹੈ ਅਤੇ ਇਰਾਦੇ ਇਨਕਲਾਬੀ ਹਨ। ਉਨ੍ਹਾਂ ਲਿਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਜੋ ਰਹਿੰਦੀ ਦੁਨੀਆਂ ਤੱਕ ਸਾਡੇ ਦਿਲ-ਦਿਮਾਗ 'ਤੇ ਰਾਜ ਕਰਦੇ ਰਹਿਣਗੇ। ਭਗਤ ਸਿੰਘ ਵੱਲੋਂ ਇਨਕਲਾਬ ਦੇ ਦਿੱਤੇ ਨਾਅਰੇ ਜੋਦਂ ਵੀ ਕੋਈ ਜ਼ੁਲਮ ਦੀ ਅੱਗ ਉੱਠੇਗੀ, ਉਸ ਨੂੰ ਠੰਡੇ ਕਰਦੇ ਰਹਿਣਗੇ। ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਨਕਲਾਬੀ ਰੂਹ ਨੂੰ ਦਿਲੋਂ ਸਲਾਮ ਕਰਦਾ ਹਾਂ। ਭਗਤ ਸਿੰਘ ਸਾਡੇ ਖ਼ਿਆਲਾਂ 'ਚ ਹਮੇਸ਼ਾ ਅਮਰ ਰਹਿਣਗੇ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਖ਼ਾਤਿਆਂ 'ਚ ਆਇਆ ਦੁੱਗਣਾ-ਤਿੱਗਣਾ ਵਜ਼ੀਫ਼ਾ! ਮਗਰੋਂ ਸਕੂਲਾਂ ਨੂੰ ਜਾਰੀ ਹੋ ਗਏ ਹੁਕਮ

PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News