CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
Saturday, Oct 04, 2025 - 10:10 AM (IST)

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਹਿਰਾਗਾਗਾ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਦਰਅਸਲ ਮੁੱਖ ਮੰਤਰੀ ਮਾਨ ਅੱਜ ਲਹਿਰਾਗਾਗਾ ਦੌਰੇ 'ਤੇ ਹਨ। ਉਹ ਇੱਥੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ : ਦੀਵਾਲੀ 'ਤੇ Train ਰਾਹੀਂ ਘਰ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਲਿਆ ਵੱਡਾ ਫ਼ੈਸਲਾ
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨਵੇਂ ਤਹਿਸੀਲ ਕੰਪਲੈਕਸ ਦਾ ਵੀ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਵਲੋਂ ਨਵੇਂ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਅਤੇ ਹੋਰ ਵਿਕਾਸ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਟਲੀ ਵੱਡੀ ਵਾਰਦਾਤ, ਖ਼ਤਰਨਾਕ ਗਿਰੋਹ ਦੇ 5 ਕਾਰਕੁੰਨ ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8