CM ਮਾਨ ਅੱਜ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ, ਪੰਜਾਬ ਲਈ ਇਤਿਹਾਸਕ ਹੋਣ ਜਾ ਰਿਹਾ ਦਿਨ

Friday, Oct 20, 2023 - 09:43 AM (IST)

CM ਮਾਨ ਅੱਜ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ, ਪੰਜਾਬ ਲਈ ਇਤਿਹਾਸਕ ਹੋਣ ਜਾ ਰਿਹਾ ਦਿਨ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਅੱਜ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ ਅਤੇ ਅੱਜ ਦਾ ਦਿਨ ਪੰਜਾਬੀ ਲਈ ਇਤਿਹਾਸਕ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਅੱਜ ਲੁਧਿਆਣਾ ਵਿਖੇ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨਹੀਂ ਚੁੱਕ ਸਕੇ ਇਹ ਵੱਡਾ ਫ਼ਾਇਦਾ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਪੂਰੇ ਦੇਸ਼ 'ਚੋਂ ਟਾਟਾ ਸਟੀਲ ਦਾ ਇਹ ਦੂਜਾ ਵੱਡਾ ਪਲਾਂਟ ਹੋਵੇਗਾ। ਇਹ ਪਲਾਂਟ 2600 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮਿਲੇਗਾ। ਦੱਸਣਯੋਗ ਹੈ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਇਹ ਪੂਰੇ ਭਾਰਤ 'ਚੋਂ ਦੂਜਾ ਵੱਡਾ ਪਲਾਂਟ ਹੋਵੇਗਾ।
ਇਹ ਵੀ ਪੜ੍ਹੋ : 10 ਹਜ਼ਾਰ ਮਹੀਨੇ 'ਤੇ ਰੱਖੀ ਨੌਕਰਾਣੀ ਤੋਂ ਕਮਾ ਲਏ ਕਰੋੜਾਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News