CM ਮਾਨ ਅੱਜ ਸਰਪੰਚਾਂ ਨੂੰ ਮਿਲਣਗੇ, ਸਰਕਾਰ ਦੀਆਂ ਸਕੀਮਾਂ ਬਾਰੇ ਖੁੱਲ੍ਹ ਕੇ ਕਰਨਗੇ ਗੱਲਬਾਤ
Wednesday, May 28, 2025 - 09:26 AM (IST)

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਦੌਰੇ 'ਤੇ ਹਨ। ਪਟਿਆਲਾ 'ਚ ਅੱਜ ਦੇ ਦਿਨ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਮਾਨ ਸਰਪੰਚਾਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਵਲੋਂ ਸੂਬੇ 'ਚ ਚੱਲ ਰਹੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਈ ਸਹਿਯੋਗ ਮੰਗਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਇਸ ਤੋਂ ਇਲਾਵਾ ਸਰਪੰਚਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਵੀ ਜਾਣੂੰ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦੀ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ
ਮੁੱਖ ਮੰਤਰੀ ਮਾਨ ਈਜ਼ੀ ਰਜਿਸਟਰੀ ਅਤੇ ਲੈਂਡ ਪੂਲਿੰਗ ਨੀਤੀ ਦੇ ਫ਼ਾਇਦਿਆਂ ਬਾਰੇ ਵੀ ਕਿਸਾਨਾਂ ਨੂੰ ਦੱਸਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8