CM ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ, ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ

02/06/2023 10:53:53 AM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਅੱਜ 'ਪ੍ਰੋਗਰੈੱਸਿਵ ਪੰਜਾਬ ਇਨਵੈਸਟਮੈਂਟ' ਸਮਿੱਟ ਦੇ ਜਲੰਧਰ ਸੈਸ਼ਨ 'ਚ ਕਾਰੋਬਾਰੀਆਂ ਨਾਲ ਰੂ-ਬ-ਰੂ ਹੋਣਗੇ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਨਵੀਂ ਬਣਾਈ ਗਈ ਉਦਯੋਗ ਨੀਤੀ 'ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਡਿਪੂਆਂ 'ਤੇ ਪੁੱਜ ਰਹੇ ਜਹਾਜ਼ਾਂ 'ਚ ਘੁੰਮਣ ਵਾਲੇ, ਸੱਚ ਜਾਣ ਅਧਿਕਾਰੀ ਵੀ ਹੈਰਾਨ-ਪਰੇਸ਼ਾਨ

ਇਸ ਤੋਂ ਇਲਾਵਾ ਪ੍ਰੋਗਰਾਮ 'ਚ ਪੰਜਾਬ 'ਚ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਨਵੀਂ ਨੀਤੀ ਦੇ ਤਹਿਤ ਕਾਰੋਬਾਰੀਆਂ ਨੂੰ ਕੀ-ਕੀ ਸਹੂਲਤਾਂ ਦਿੱਤੀਆਂ ਜਾਣਗੀਆਂ, ਇਸ ਬਾਰੇ ਵੀ ਮੁੱਖ ਮੰਤਰੀ ਮਾਨ ਕਾਰੋਬਾਰੀਆਂ ਨੂੰ ਜਾਣੂੰ ਕਰਵਾਉਣਗੇ। 
ਇਹ ਵੀ ਪੜ੍ਹੋ : ਮਸਾਜ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਦੇਖ ਇਧਰ-ਉੱਧਰ ਦੌੜਨ ਲੱਗੇ ਮੁੰਡੇ-ਕੁੜੀਆਂ ਤਾਂ... (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News