ਮੁੱਖ ਮੰਤਰੀ ਦੇ ਓ.ਐੱਸ.ਡੀ. ਨੇ ਆਪਣੇ ਪਰਿਵਾਰ ਸਮੇਤ ਪਿੰਡ ਘਰਾਚੋਂ ਵਿਖੇ ਪਾਈ ਵੋਟ
Tuesday, Oct 15, 2024 - 01:33 PM (IST)
ਭਵਾਨੀਗੜ੍ਹ (ਕਾਂਸਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਰਾਜਵੀਰ ਸਿੰਘ ਘੁਮਾਣ ਵੱਲੋਂ ਅੱਜ ਆਪਣੇ ਪਿੰਡ ਘਰਾਚੋਂ ਵਿਖੇ ਆਪਣੀ ਮਾਤਾ ਤੇ ਪਿਤਾ ਸਾਬਕਾ ਸਰਪੰਚ ਪਰਮਜੀਤ ਸਿੰਘ ਸਮੇਤ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜ ਸਿੰਘ ਸਾਹਿਬਾਨਾਂ ਵੱਲੋਂ ਹੁਕਮ ਜਾਰੀ, ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢੋ ਬਾਹਰ
ਇਸ ਮੌਕੇ ਗੱਲਬਾਤ ਕਰਦਿਆਂ ਓ.ਐੱਸ.ਡੀ. ਰਾਜਵੀਰ ਸਿੰਘ ਘੁਮਾਣ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਅੰਦਰ ਪੂਰੀ ਤਰ੍ਹਾਂ ਨਿਰਪੱਖਤਾ ਨਾਲ ਅਤੇ ਅਮਨ ਕਾਨੂੰਨ ਦੇ ਦਾਇਰੇ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਪੰਚਾਇਤੀ ਚੋਣਾਂ ਮੌਕੇ ਸਰਕਾਰ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8