ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ

05/07/2024 6:32:45 PM

ਫਿਰੋਜ਼ਪੁਰ : ਕਾਂਗਰਸ ਨੇ ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਵਲੋਂ ਹੁਣ ਸੂਬੇ ਦੀਆਂ ਸਾਰੀਆਂ 13 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੇਰ ਸਿੰਘ ਘੁਬਾਇਆ ਅਕਾਲੀ ਦਲ ਵੱਲੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ : ਲੋਕਾਂ ਲਈ ਬੇਹੱਦ ਅਹਿਮ ਖ਼ਬਰ, ਚੰਡੀਗੜ੍ਹ ਪੀ. ਜੀ. ਆਈ. ਤੇ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News