ਵੱਡੀ ਖ਼ਬਰ : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

Tuesday, Oct 22, 2024 - 10:32 PM (IST)

ਚੰਡੀਗੜ੍ਹ- ਆਗਾਮੀ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਮੁਤਾਬਕ ਕਾਂਗਰਸ ਨੇ ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਤੋਂ ਇਲਾਵਾ ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ ਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰਿਆ ਹੈ। 

PunjabKesari

 


Harpreet SIngh

Content Editor

Related News