ਵੱਡੀ ਖ਼ਬਰ : ਕਾਂਗਰਸ ਪਾਰਟੀ ਨੇ ਪੰਜਾਬ ਸਣੇ ਕਈ ਸੂਬਿਆਂ ''ਚ ਸੈਕਟਰੀ ਤੇ ਜੁਆਇੰਟ ਸੈਕਟਰੀ ਕੀਤੇ ਨਿਯੁਕਤ

Saturday, Aug 31, 2024 - 05:19 AM (IST)

ਨਵੀਂ ਦਿੱਲੀ- ਕਾਂਗਰਸ ਪਾਰਟੀ ਦੀ ਆਲ ਇੰਡੀਆ ਕਾਂਗਰਸ ਕਮੇਟੀ ਨੇ ਕਈ ਸੂਬਿਆਂ 'ਚ ਸੈਕਟਰੀ ਤੇ ਜੁਆਇੰਟ ਸੈਕਟਰੀਆਂ ਦੀ ਨਿਯੁਕਤੀ ਕੀਤੀ ਹੈ। ਕਾਂਗਰਸ ਦੇ ਅਧਿਕਾਰਤ 'ਐਕਸ' ਅਕਾਊਂਟ 'ਤੇ ਪੋਸਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਲਿਸਟ ਮੁਤਾਬਕ ਅਲੋਕ ਸ਼ਰਮਾ ਤੇ ਰਵਿੰਦਰ ਦਾਲਵੀ ਨੂੰ ਪੰਜਾਬ ਦੇ ਸੈਕਟਰੀ ਤੇ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਜਦਕਿ ਮਨੋਜ ਚੌਹਾਨ ਤੇ ਪ੍ਰਫੁੱਲ ਵਿਨੋਦਰਾਓ ਗੁਡਾਢੇ ਨੂੰ ਹਰਿਆਣਾ ਦੇ ਸੈਕਟਰੀ ਨਿਯੁਕਤ ਕੀਤਾ ਗਿਆ ਹੈ। 

ਪਾਰਟੀ ਨੇ ਚੇਤਨ ਚੌਹਾਨ ਤੇ ਵਿਦਿਤ ਚੌਧਰੀ ਨੂੰ ਹਿਮਾਚਲ ਤੇ ਚੰਡੀਗੜ੍ਹ ਸੈਕਟਰੀ ਨਿਯੁਕਤ ਕੀਤਾ ਹੈ। ਬਾਕੀ ਸੂਬਿਆਂ ਦੀ ਜਾਣਕਾਰੀ ਲਈ ਹੇਠਾਂ ਸੂਚੀ ਦੇਖੋ-

PunjabKesari

PunjabKesari

PunjabKesariPunjabKesari

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ 61 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News