ਕਾਂਗਰਸ ਨੇ 2 ਮਹਿਲਾ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Wednesday, Dec 21, 2022 - 10:42 PM (IST)

ਕਾਂਗਰਸ ਨੇ 2 ਮਹਿਲਾ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਨਵੀਂ ਦਿੱਲੀ: ਆਲ ਇੰਡੀਆ ਕਾਂਗਰਸ ਕਮੇਟੀ ਨੇ 2 ਸੂਬਿਆਂ ਵਿਚ ਮਹਿਲਾ ਕਾਂਗਰਸ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਕਾਂਗਰਸ ਹਾਈਕਮਾਨ ਨੇ ਇਕ ਪੱਤਰ ਜਾਰੀ ਕਰਦਿਆਂ ਦੋ ਮਹਿਲਾ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਚਰਨਜੀਤ ਸਿੰਘ ਚੰਨੀ, ਹਵੇਲੀ 'ਚ ਗੁਜ਼ਾਰੀ ਰਾਤ, ਪੁਲਸ ਨੇ ਦਿੱਤੇ ਸੰਮਨ

PunjabKesari

ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਪੱਤਰ ਮੁਤਾਬਕ ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਅਤੇ ਵਲਾਲਾਵਪੁਈ ਚਾਵੰਗਥੂ ਨੂੰ ਮਿਜ਼ੋਰਮ ਮਹਿਲਾ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News