ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਰਾਹੁਲ ਗਾਂਧੀ
Monday, Nov 18, 2024 - 12:19 PM (IST)

ਅੰਮ੍ਰਿਤਸਰ- ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਆ ਰਹੇ ਹਨ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਕਿਸੇ ਸਿਆਸੀ ਦੌਰੇ 'ਤੇ ਨਹੀਂ ਸਗੋਂ ਨਿੱਜੀ ਦੌਰੇ 'ਤੇ ਗੁਰੂ ਨਗਰੀ ਆ ਰਹੇ ਹਨ। ਇਸ ਦੌਰਾਨ ਰਾਹੁਲ ਗਾਂਧੀ ਸ਼ਾਮ ਕਰੀਬ 6.30 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਅਤੇ ਕਰੀਬ 2 ਘੰਟੇ ਬਾਅਦ ਵਾਪਸੀ ਕਰ ਲੈਣਗੇ।
ਇਹ ਵੀ ਪੜ੍ਹੋ- ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵੱਲੋਂ 'ਆਪ' ਉਮੀਦਵਾਰ ਦੀ ਹਮਾਇਤ ਦਾ ਐਲਾਨ
ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਪਹਿਲਾਂ ਵੀ ਕਈ ਵਾਰ ਦਰਬਾਰ ਸਾਹਿਬ ਆਏ ਹਨ। ਜਿਥੇ ਉਨ੍ਹਾਂ ਵੱਲੋਂ ਲੰਗਰ ਘਰ 'ਚ ਸੇਵਾ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਵੱਡੇ ਏਅਰਪੋਰਟ 'ਤੇ ਹੰਗਾਮਾ, ਯਾਤਰੀ ਵੀ ਹੋ ਗਏ ਤੱਤੇ (ਦੇਖੋ ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8